Punjab ਦੇ CM ਵਜੋਂ Bhagwant Mann ਦੀ PM Modi ਨਾਲ ਪਹਿਲੀ ਬੈਠਕ, ਕੀ ਰੱਖੀਆਂ ਮੰਗਾਂ|



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ ‘ਚ ਬੈਠਕ ਕੀਤੀ। ਬੈਠਕ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਹੁੰਦੇ ਹੋਏ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਦੋ ਸਾਲ ਲਈ ਸੂਬੇ ਵਾਸਤੇ ਵਿੱਤੀ ਸਹਾਇਤਾ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਪਹਿਲੀ ਸ਼੍ਰਿਸ਼ਟਾਚਾਰ ਮੁਲਾਕਾਤ ਸੀ।
ਵੀਡੀਓ-ANI
ਐਡਿਟ- ਸਦਫ਼ ਖ਼ਾਨ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
’ coverage on Punjab Assembly elections 2022, :
https://bbc.in/3ray5jC
https://bbc.in/3K3RVFS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
Mohammed Hanif’s VLOGS, : https://bbc.in/3HYEtkS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
, : https://bit.ly/35cXRJJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
: https://www.bbc.com/punjabi
: https://www.facebook.com/BBCnewsPunjabi
: https://www.instagram.com/bbcnewspunjabi
: https://www.twitter.com/bbcnewspunjabi

Leave a Comment

close