Music Videos

Bunty Bains Interview: Sidhu Moosewala ਦੇ ਕਰੀਬੀ ਬੰਟੀ ਬੈਂਸ Punjab ਦੇ ਮਾਹੌਲ ਬਾਰੇ ਕੀ ਕਹਿੰਦੇ|



ਪੰਜਾਬ ਦੇ ਮਸ਼ਹੂਰ ਗੀਤਕਾਰ ਅਤੇ ਕੰਪੋਜ਼ਰ ਬੰਟੀ ਬੈਂਸ ਨਾਲ ਬੀਬੀਸੀ ਪੰਜਾਬੀ ਨੇ ਖਾਸ ਗੱਲਬਾਤ ਕੀਤੀ।
ਇਸ ਇੰਟਰਵਿਊ ਵਿੱਚ ਉਨ੍ਹਾਂ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਨੂੰ ਕਰੀਅਰ ਦੀ ਸ਼ੁਰੂਆਤ ਵਿੱਚ ਸੰਘਰਸ਼ ਕਰਨਾ ਪਿਆ ਸੀ ਤੇ ਫਿਰ ਕਾਮਯਾਬੀ ਦਾ ਸਫ਼ਰ ਸ਼ੁਰੂ ਹੋਇਆ।
ਬੰਟੀ ਬੈਂਸ ਸਿੱਧੂ ਮੂਸੇਵਾਲਾ ਦੇ ਕਰੀਬੀ ਸਨ, ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਵੀ ਉਹ ਦੱਸਦੇ ਹਨ ਅਤੇ ਪੰਜਾਬ ਵਿੱਚ ਗੰਨ ਕਲਚਰ ਉੱਤੇ ਵੀ ਆਪਣਾ ਪੱਖ ਰੱਖ ਰਹੇ ਹਨ।
ਰਿਪੋਰਟ- ਤਾਹਿਰਾ ਭਸੀਨ
ਐਡਿਟ- ਸਦਫ਼ ਖ਼ਾਨ
#buntybains #sidhumoosewala
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
’ explainers on different issues, : https://bbc.in/3k8BUCJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
Mohammed Hanif’s VLOGS, : https://bbc.in/3HYEtkS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
, : https://bit.ly/35cXRJJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
: https://www.bbc.com/punjabi
: https://www.facebook.com/BBCnewsPunjabi
: https://www.instagram.com/bbcnewspunjabi
: https://www.twitter.com/bbcnewspunjabi

Leave a Comment

close